Saturday, September 12, 2026
Home Hoshiarpur ਹੁਸ਼ਿਆਰਪੁਰ ਬਾਰ ਐਸੋਸੀਏਸ਼ਨ ਵਿੱਚ ਪਹਿਲੀ ਵਾਰ ਸ਼੍ਰੋਮਣੀ ਅਕਾਲੀ ਦਲ ਦਾ ਮਾਣਮੱਤਾ ਕਬਜ਼ਾ

ਹੁਸ਼ਿਆਰਪੁਰ ਬਾਰ ਐਸੋਸੀਏਸ਼ਨ ਵਿੱਚ ਪਹਿਲੀ ਵਾਰ ਸ਼੍ਰੋਮਣੀ ਅਕਾਲੀ ਦਲ ਦਾ ਮਾਣਮੱਤਾ ਕਬਜ਼ਾ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਹੁਸ਼ਿਆਰਪੁਰ ਡਿਸਟ੍ਰਿਕਟ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ RTI ਸੈੱਲ ਪੰਜਾਬ ਦੇ ਵਾਈਸ ਪ੍ਰਧਾਨ ਐਡਵੋਕੇਟ ਸ਼ਮਸ਼ੇਰ ਭਾਰਦਵਾਜ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਪੁਨੀਤ ਇੰਦਰ ਸਿੰਘ ਕੰਗ ਜਨਰਲ ਸਕੱਤਰ ਚੁਣੇ ਜਾਣ ’ਤੇ ਦਿਲੋਂ ਵਧਾਈ ਦਿੱਤੀ।

Advertisements

ਇਸ ਮੌਕੇ ਸੰਜੀਵ ਤਲਵਾੜ ਨੇ ਕਿਹਾ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਦੋਵੇਂ ਆਗੂ ਆਪਣੀ ਸੂਝ-ਬੂਝ, ਮਿਹਨਤ ਅਤੇ ਦੂਰਅੰਦੇਸ਼ੀ ਨਾਲ ਹੁਸ਼ਿਆਰਪੁਰ ਬਾਰ ਐਸੋਸੀਏਸ਼ਨ ਨੂੰ ਨਵੀਆਂ ਬੁਲੰਦੀਆਂ ’ਤੇ ਲੈ ਕੇ ਜਾਣਗੇ ਅਤੇ ਵਕੀਲ ਭਾਈਚਾਰੇ ਦੀ ਭਲਾਈ ਲਈ ਸ਼ਾਨਦਾਰ ਕੰਮ ਕਰਨਗੇ।

LEAVE A REPLY

Please enter your comment!
Please enter your name here