
ਫਗਵਾੜਾ (ਦ ਸਟੈਲਰ ਨਿਊਜ਼)। ਫਗਵਾੜਾ ਵਿੱਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿੱਚ ਹਿੰਸਕ ਪ੍ਰਦਰਸ਼ਨਾਂ ਦਾ ਮਾਮਲਾ ਪੰਜਾਬ-ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਯੂਨੀਵਰਸਿਟੀ ਦੇ ਹੀ ਵਿਦਿਆਰਥੀ ਨੇ ਜਨਹਿਤ ਪਟੀਸ਼ਨ ਰਾਹੀਂ ਹਿੰਸਾ, ਭੰਨਤੋੜ ਅਤੇ ਅੱਗਜ਼ਨੀ ਨੂੰ ਲੈ ਕੇ ਪੂਰੇ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਗਈ ਹੈ।
Advertisements

ਪਟੀਸ਼ਨ ਵਿੱਚ ਅੱਜ ਤੁਰੰਤ ਸੁਣਵਾਈ ਦੀ ਬੇਨਤੀ ਕੀਤੀ ਗਈ ਸੀ। ਹਾਲਾਂਕਿ, ਚੀਫ ਜਸਟਿਸ ਨੇ ਸੁਣਵਾਈ ਕੱਲ੍ਹ ਸਵੇਰ ਲਈ ਤੈਅ ਕੀਤੀ ਹੈ।












