Tuesday, October 20, 2026
Home Hoshiarpur ਬਿਹਾਰ ਦੇ ਨਵੇਂ ਰਾਜਪਾਲ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਏ ਵਿਜੇ...

ਬਿਹਾਰ ਦੇ ਨਵੇਂ ਰਾਜਪਾਲ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਏ ਵਿਜੇ ਸਾਂਪਲਾ

IMG-20150816-WA0108ਰਾਮ ਨਾਥ ਕੋਵਿੰਦ ਦੇ ਹੁਸ਼ਿਆਰਪੁਰ, 18 ਜੁਲਾਈ:  ਸਮਾਜਿਕ ਨਿਆਂ ਤੇ ਸਸ਼ਕਤੀਕਰਨ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਬਿਹਾਰ ਦੇ ਨਵੇਂ ਰਾਜਪਾਲ ਸਹੁੰ ਚੁੱਕ ਸਮਾਗਮ ਵਿੱਚ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਸ੍ਰੀ ਸਾਂਪਲਾ ਨੇ ਨਵੇਂ ਰਾਜਪਾਲ ਨੂੰ ਵਧਾਈ ਦਿੱਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਿੱਚ ਚਲ ਰਹੀ ਕੇਂਦਰ ਸਰਕਾਰ ਲੋਕ ਭਲਾਈ ਦੇ ਕੰਮਾਂ ਨੂੰ ਪਹਿਲ ਦੇ ਆਧਾਰ ‘ਤੇ ਕਰਨ ਨੂੰ ਤਰਜੀਹ ਦੇ ਰਹੀ ਹੈ। ਇਸ ਮੌਕੇ ‘ਤੇ ਉਨ੍ਹਾਂ ਦੇ ਨਾਲ ਸ੍ਰੀ ਵਿਜੇ ਸਾਕਰੇ ਵੀ ਮੌਜੂਦ ਸਨ।

Advertisements

LEAVE A REPLY

Please enter your comment!
Please enter your name here