Saturday, October 31, 2026
Home Latest AAP ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ, ਹੁਸ਼ਿਆਰਪੁਰ ਤੋਂ ਬ੍ਰਹਮਸ਼ੰਕਰ ਜਿੰਪਾ...

AAP ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ, ਹੁਸ਼ਿਆਰਪੁਰ ਤੋਂ ਬ੍ਰਹਮਸ਼ੰਕਰ ਜਿੰਪਾ ਨੂੰ ਐਲਾਨਿਆ ਉਮੀਦਵਾਰ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਵਿੱਚ ਸੱਤਾਧਿਰ ਵਲੋਂ ਚੁਣਾਵੀਂ ਬਿਗੁਲ ਵਜਾ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ‘ਆਪ’ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਦੇ ਘਰ PAC ਮੀਟਿੰਗ ਹੋਈ। ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ ਕੀਤਾ ਗਿਆ ਹੈ।

Advertisements

ਮੁੱਖਮੰਤਰੀ ਭਗਵੰਤ ਮਾਨ ਨੇ ਕਿਹਾ ਕਿ, “ਪੀਏਸੀ ਦੀ ਮੀਟਿੰਗ ਵਿੱਚ ਪੰਜਾਬ ਵਿਧਾਨ ਸਭਾ ਦੀਆਂ ਆਗਾਮੀ ਚੋਣਾਂ ਵਿੱਚ ਮਿਲਣ ਵਾਲੀਆਂ ਟਿਕਟਾਂ ਨੂੰ ਲੈ ਕੇ ਚਰਚਾ ਹੋਈ ਹੈ। 40 ਉਮੀਦਵਾਰਾਂ ਲਈ ਟਿਕਟਾਂ ਫਾਈਨਲ ਹੋ ਗਈਆਂ ਹਨ। ਮੈਂ ਉਨ੍ਹਾਂ ਨੂੰ ਵਧਾਈ ਦਿੰਦਾ ਹਾਂ। ਮੇਰਾ ਵੀ ਲਿਸਟ ਵਿੱਚ ਨਾਮ ਹੈ, ਮੈਂ ਧੁਰੀ ਤੋਂ ਚੋਣ ਲੜਾਂਗਾ।”

LEAVE A REPLY

Please enter your comment!
Please enter your name here