
ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਲਗਾਤਾਰ ਤਬਾਦਲੇ ਕੀਤੇ ਜਾ ਰਹੇ ਹਨ। ਸਰਕਾਰ ਨੇ ਮਾਲ, ਪੁਨਰਵਾਸ ਅਤੇ ਆਫਤ ਪ੍ਰਬੰਧਨ ਵਿਭਾਗ ਵਿਚ ਵੱਡਾ ਫੇਰਬਦਲ ਕਰਦਿਆਂ 25 ਤਹਿਸੀਲਦਾਰਾਂ, 79 ਨਾਇਬ ਤਹਿਸੀਲਦਾਰਾਂ ਅਤੇ 10 ਜ਼ਿਲ੍ਹਾ ਮਾਲ ਅਫ਼ਸਰਾਂ ਦਾ ਤਬਾਦਲਾ ਕਰ ਦਿੱਤਾ ਹੈ। ਜਿਨ੍ਹਾਂ ਦੀ ਸੂਚੀ ਵੀ ਜਾਰੀ ਕੀਤੀ ਗਈ ਹੈ।
Advertisements


















