ਕਿਸਾਨਾਂ ਦਾ ਧਰਨਾ ਜਾਰੀ, ਮੰਗਾਂ ਲਾਗੂ ਕਰਨ ਦੀ ਕੀਤੀ ਮੰਗ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦੇ ਦੌਰਾਨ ਉਹਨਾਂ ਦਾ ਧਰਨਾ ਜਾਰੀ ਰਿਹਾ। ਇਸ ਦੌਰਾਨ ਕਿਸਾਨਾਂ ਸ਼ਹਿਰ ਦੇ ਬਾਹਰਲੇ ਪਾਸੇ ਵੱਖ-ਵੱਖ ਹਿੱਸਿਆਂ ਵਿੱਚ ਧਰਨੇ ਲਾ ਕੇ ਕੇਂਦਰ ਸਰਕਾਰ ਦਾ ਵਿਰੋਧ ਜਤਾਈਆ ਅਤੇ ਸਵਾਮੀਨਾਥਨ ਦੀ ਰਿਪੋਰਟ ਲਾਗੂ ਕਰਨ ਦੀ ਮੰਗ ਕੀਤੀ। ਇਸ ਦੌਰਾਨ ਕਿਸਾਨ ਆਗੂ ਗੁਰਦੀਪ ਸਿੰਘ ਖੁਣ-ਖੁਣ, ਗੁਰਨਾਮ ਸਿੰਘ ਸਿੰਗੜੀਵਾਲਾ, ਹਰਵਿੰਦਰ ਸਿੰਘ, ਜੀਤ ਸਿੰਘ, ਚਰਨਜੀਤ ਸਿੰਘ, ਹਰਦੀਪ ਸਿੰਘ, ਜਸਪਾਲ ਸਿੰਘ, ਸੁਖਵਿੰਦਰ ਸਿੰਘ, ਰਣਜੀਤ ਸਿੰਘ, ਹੁਸ਼ਿਆਰ ਸਿੰਘ, ਦਲਜੀਤ ਸਿੰਘ, ਪਰਵਿੰਦਰ ਸਿੰਘ, ਬਾਬਾ ਕ੍ਰਿਪਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਧਰਤੇ ਤੇ ਬੈਠੇ ਹੋਏ ਸਨ।

Advertisements

LEAVE A REPLY

Please enter your comment!
Please enter your name here