ਜਿਲਾ ਭਾਜਪਾ ਹੁਸਿਆਰਪੁਰ ਵੱਲੋਂ ਸੀਨੀਅਰ ਸਿਟੀਜਨ ਸਨਮਾਨ ਸਮਾਗਮ ਕਰਵਾਈਆ ਗਿਆ

ਜਿਲਾ ਭਾਜਪਾ ਵੱਲੋਂ ਹੁਸਿਆਰਪੁਰ ਵਿੱਖੇ ਜਿਲਾ ਪ੍ਰਧਾਨ ਡਾ. ਰਮਨ ਘਈ ਦੀ ਅਗੁਵਾਈ ਵਿੱਚ ਸੀਨੀਅਰ ਸਿਟੀਜਨ ਸਨਮਾਨ ਸਮਾਗਮ ਕਰਵਾਈਆ ਗਿਆ। ਇਸ ਮੌਕੇ ਤੇ ਭਾਜਪਾ ਦੇ ਕੌਮੀ ਉਪਪ੍ਰਧਾਨ ਅਵਿਨਾਸ਼ ਰਾਏ ਖੰਨਾ ਨੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਸੀਨੀਅਰ ਸਿਟੀਜਨਾਂ ਨੂੰ ਸੰਬੋਧਤ ਕੀਤਾ ਅਤੇ ਉਹਨਾਂ ਦਾ ਸਨਮਾਨ ਕੀਤਾ। ਇਸ ਦੌਰਾਨ ਉਹਨਾਂ ਨੇ ਭਾਜਪਾ ਸਰਕਾਰ ਵੱਲੋਂ ਦੇਸ਼ ਦੀ ਤੱਰਕੀ ਅਤੇ ਸੀਨੀਅਰ ਸਿਟੀਜਨਾਂ ਲਈ ਕੀਤੇ ਜਾ ਰਹੇ ਕੰਮਾਂ ਦੀ ਵੀ ਜਾਣਕਾਰੀ ਦਿੱਤੀ।

Advertisements

LEAVE A REPLY

Please enter your comment!
Please enter your name here