ਸੰਦੀਪ ਤਿਵਾੜੀ ਨੇ ਸਹਾਇਕ ਕਮਿਸ਼ਨਰ ਵੱਜੋਂ ਆਪਣਾ ਅਹੁਦਾ ਸੰਭਾਲਿਆ

ਹੁਸ਼ਿਆਰਪੁਰ, (ਦਾ ਸਟੈਲਰ ਨਿਊਜ਼)।  ਨਗਰ ਨਿਗਮ ਹੁਸ਼ਿਆਰਪੁਰ ਦੇ ਦਫ਼ਤਰ ਵਿਖੇ ਸੰਦੀਪ ਤਿਵਾੜੀ ਨੇ ਅੱਜ ਨਗਰ ਨਿਗਮ ਦੇ ਸਹਾਇਕ ਕਮਿਸ਼ਨਰ ਵੱਜੋਂ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ। ਉਹ ਇਸ ਤੋਂ ਪਹਿਲਾਂ ਖਰੜ ਦੀ ਨਗਰ ਕੌਂਸਲ ਵਿਖੇ ਬਤੌਰ ਕਾਰਜ ਸਾਧਕ ਅਫ਼ਸਰ 1 ਸਾਲ ਆਪਣੀਆਂ ਸੇਵਾਵਾਂ ਨਿਭਾਉਣ ਉਪਰੰਤ ਬਤੌਰ ਸਹਾਇਕ ਕਮਿਸ਼ਨਰ ਦੇ ਅਹੁਦੇ ਤੇ ਤਰੱਕੀ ਹੋਣ ਉਪਰੰਤ ਨਗਰ ਨਿਗਮ, ਹੁਸ਼ਿਆਰਪੁਰ ਵਿਖੇ ਆਪਣੀਆਂ ਸੇਵਾਵਾਂ ਨਿਭਾਉਣਗੇ।

Advertisements

LEAVE A REPLY

Please enter your comment!
Please enter your name here