Tuesday, October 27, 2026
Home Hoshiarpur ਸਬਜ਼ੀ ਮੰਡੀ ਹੁਸ਼ਿਆਰਪੁਰ ਵਿੱਚ ਫਿਰ ਤੋਂ ਚਹਿਲ-ਪਹਿਲ ਦੇਖਣ ਨੂੰ ਮਿਲੀ

ਸਬਜ਼ੀ ਮੰਡੀ ਹੁਸ਼ਿਆਰਪੁਰ ਵਿੱਚ ਫਿਰ ਤੋਂ ਚਹਿਲ-ਪਹਿਲ ਦੇਖਣ ਨੂੰ ਮਿਲੀ

ਕਿਸਾਨ ਜੱਥੇਬੰਦੀਆਂ ਵਲੋਂ ਕੀਤੀ ਗਈ ਹੜਤਾਲ ਨੂੰ ਲੈ ਕੇ 6 ਦਿਨਾਂ ਬਾਅਦ ਸਬਜ਼ੀ ਮੰਡੀ ਹੁਸ਼ਿਆਰਪੁਰ ਵਿੱਚ ਫਿਰ ਤੋਂ ਚਹਿਲ-ਪਹਿਲ ਦੇਖਣ ਨੂੰ ਮਿਲੀ। ਜਿਸਦੇ ਨਾਲ ਆੜਤੀਆਂ ਤੇ ਮੰਡੀ ਵਿੱਚ ਕੰਮ ਕਰਨ ਵਾਲੇ ਪੱਲੇਦਾਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਗਈ। ਰਿਪੋਰਟ- ਭੁਪੇਸ਼ ਪ੍ਰਜਾਪਤੀ/ਗੁਰਜੀਤ ਸੋਨੂੰ।

Advertisements

LEAVE A REPLY

Please enter your comment!
Please enter your name here