ਨਗਰ ਨਿਗਮ ਅਤੇ ਸਿਹਤ ਵਿਭਾਗ ਦੀ ਟੀਮ ਨੇ 7 ਟਿਊਬਵੈਲਾਂ ਦੇ ਪਾਣੀ ਦੇ ਲਏ ਸੈਂਪਲ

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼), ਰਿਪੋਰਟ- ਗੁਰਜੀਤ ਸੋਨੂੰ। ਨਗਰ ਨਿਗਮ ਦੇ ਕਮਿਸ਼ਨਰ ਹਰਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਹਿਮ ਮਿਸ਼ਨ ਤੰਦਰੁਸਤ ਪੰਜਾਬੌ ਤਹਿਤ ਨਗਰ ਨਿਗਮ ਦੇ ਅਧਿਕਾਰੀਆਂ ਐਸ.ਡੀ.ਓ. ਹਰਪ੍ਰੀਤ ਸਿੰਘ, ਕੁਲਦੀਪ ਸਿੰਘ, ਜੇ.ਈ ਅਸ਼ਵਨੀ ਕੁਮਾਰ ਸ਼ਰਮਾ, ਜ਼ੋਗਿੰਦਰ ਸਿੰਘ, ਅਮਰੀਕ ਸਿੰਘ, ਅਤੇ ਹੋਰ ਮਿਉਂਸਪਲ ਸਟਾਫ਼ ਵੱਲੋਂ ਸਰਕਾਰੀ ਹਸਪਤਾਲ ਦੇ ਸਿਹਤ ਵਿਭਾਗ ਦੀ ਟੀਮ ਜਿਸ ਵਿੱਚ ਡਾ. ਸਲੇਸ਼ ਕੁਮਾਰ ਸ਼ਾਮਲ ਸਨ ਵਲੋਂ ਸਾਝੇਂ ਤੌਰ ਤੇ ਨਗਰ ਨਿਗਮ ਦੇ ਪੀਣ ਵਾਲੇ ਪਾਣੀ ਦੇ ਟਿਊਬਵੈਲਾਂ ਦਾ ਦੌਰਾ ਕੀਤਾ ਅਤੇ ਸ਼ਹਿਰ ਦੇ 7 ਟਿਊਬਵੈਲਾਂ ਦੇ ਪਾਣੀ ਦੇ ਸੈਂਪਲ ਲਏ ਗਏ।

Advertisements

LEAVE A REPLY

Please enter your comment!
Please enter your name here