ਰਾਸ਼ਟਰੀ ਬਹਾਦਰੀ ਪੁਰਸਕਾਰ ਲਈ ਬਿਨੈ ਪੱਤਰਾਂ ਦੀ ਮੰਗ 

logo latest

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼), ਰਿਪੋਰਟ- ਗੁਰਜੀਤ ਸੋਨੂੰ।   ਬਾਲ ਭਲਾਈ ਕੌਂਸਲ ਪੰਜਾਬ ਵੱਲੋਂ ਬੱਚਿਆਂ ਨੂੰ ਰਾਸ਼ਟਰੀ ਬਹਾਦਰੀ ਪੁਰਸਕਾਰ ਨਾਲ ਸਨਮਾਨਿਤ ਕਰਨ ਲਈ ਬਿਨੈ ਪੱਤਰਾਂ ਦੀ ਮੰਗ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਇਸ ਪੁਰਸਕਾਰ ਵਿੱਚ 6 ਤੋਂ 18 ਸਾਲ ਦੀ ਉਮਰ ਦੇ ਅਜਿਹੇ ਬੱਚਿਆਂ ਨੂੰ ਬਹਾਦਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ,

Advertisements

-15 ਸਤਬੰਰ 2018 ਤੱਕ ਜਮਾਂ ਕਰਵਾਏ ਜਾ ਸਕਦੇ ਹਨ ਬਿਨੈ ਪੱਤਰ

ਜਿਹਨਾਂ ਨੇ 1 ਜੁਲਾਈ 2017 ਤੋਂ 30 ਜੂਨ 2018 ਤੱਕ ਕਿਸੇ ਵੀ ਖੇਤਰ ਵਿੱਚ ਕੋਈ ਬਹਾਦਰੀ ਦਾ ਕੰਮ ਕੀਤਾ ਹੋਵੇ। ਬਿਨੈ ਪੱਤਰਾਂ ਦੇ ਪਹੁੰਚਣ ਦੀ ਆਖਰੀ ਤਾਰੀਕ 15 ਸਤੰਬਰ 2018 ਰੱਖੀ ਗਈ ਹੈ। ਰੈਡ ਕਰਾਸ ਸੁਸਾਇਟੀ ਦੇ ਸਕੱਤਰ ਨਰੇਸ਼ ਗੁਪਤਾ ਨੇ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਦਫ਼ਤਰ ਜ਼ਿਲਾ ਬਾਲ ਭਲਾਈ ਕੌਂਸਲ, ਰੈਡ ਕਰਾਸ ਦਫ਼ਤਰ, ਸਿਵਲ ਲਾਈਨ ਹੁਸ਼ਿਆਰਪੁਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here