ਬਾਗਬਾਨੀ ਅਤੇ ਖੇਤੀਬਾੜੀ ਵਿਭਾਗ ਨੇਂ ਸਾਝੇ ਤੌਰ ‘ਤੇ ਪਿੰਡ ਬਡਿਆਲ ਵਿਖੇ ਲਗਾਇਆ ਜਾਗਰੂਕਤਾ ਕੈਂਪ 

ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼),ਰਿਪੋਰਟ: ਮੁਕਤਾ ਵਾਲਿਆ। ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਬਾਗਬਾਨੀ ਅਤੇ ਖੇਤੀਬਾੜੀ ਵਿਭਾਗ ਵਲੋਂ ਸਾਝੇ ਤੌਰ ‘ਤੇ ਪਿੰਡ ਬਡਿਆਲ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ।

Advertisements

ਡਿਪਟੀ ਡਾਇਰੈਕਟਰ ਬਾਗਬਾਨੀ ਨਰੇਸ਼ ਕੁਮਾਰ ਦੀ ਅਗਵਾਈ ਹੇਠ ਲਗਾਏ ਗਏ ਇਸ ਕੈਂਪ ਦੌਰਾਨ ਕਿਸਾਨਾਂ ਨੂੰ ਸੁਰੱਖਿਅਤ ਫ਼ਲਾਂ ਅਤੇ ਸਬਜ਼ੀਆਂ ਦੀ ਕਾਸ਼ਤ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਕੀਟਨਾਸ਼ਕਾ ਦੀ ਸੁਚੱਜੀ ਅਤੇ ਘੱਟ ਤੋਂ ਘੱਟ ਵਰਤੋਂ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ‘ਤੇ ਬਾਗਬਾਨੀ ਵਿਕਾਸ ਅਫ਼ਸਰ ਡਾ. ਪਰਮਿੰਦਰ ਸਿੰਘ ਅਤੇ ਖੇਤੀਬਾੜੀ ਅਫ਼ਸਰ ਡਾ. ਗੁਰਮੇਲ ਸਿੰਘ ਵੀ ਮੌਜੂਦ ਸਨ।

LEAVE A REPLY

Please enter your comment!
Please enter your name here