ਜਵਾਹਰ ਨਵੋਦਿਆ ਵਿਦਿਆਲਿਆ ਨੇ 11ਵੀਂ ਕਲਾਸ ਦੇ ਨਤੀਜੇ ਐਲਾਨੇ 

logo latest

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼)। ਪ੍ਰਿੰਸੀਪਲ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਹਰਜੀਤ ਸਿੰਘ ਨੇ ਦੱਸਿਆ ਕਿ 11ਵੀਂ ਕਲਾਸ ਦੇ ਨਤੀਜੇ ਘੋਸ਼ਿਤ ਕਰ ਦਿੱਤੇ ਗਏ ਹਨ। ਉਹਨਾਂ ਦੱÎਸਿਆ ਕਿ ਵੈਬਸਾਈਟ www.navodaya.gov.in ਅਤੇ www.jnvhoshiarpur.in ‘ਤੇ ਨਤੀਜੇ ਅਪਲੋਡ ਕਰ ਦਿੱਤੇ ਗਏ ਹਨ, ਇਸ ਲਈ ਇਹ ਨਤੀਜੇ ਵਿਦਿਆਲਿਆ ਦੀ ਵੈਬਸਾਈਟ ‘ਤੇ ਦੇਖੇ ਜਾ ਸਕਦੇ ਹਨ।

Advertisements

LEAVE A REPLY

Please enter your comment!
Please enter your name here