
ਚੰਡੀਗੜ (ਦਾ ਸਟੈਲਰ ਨਿਊਜ਼)। ਬਰਤਾਨੀਆ ਦੇ ਸਿਆਸੀ ਆਗੂ ਅਤੇ ਉੱਪਰਲੇ ਸਦਨ ਦੇ ਮੈਂਬਰ ਦਲਜੀਤ ਸਿੰਘ ਰਾਣਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨਾਲ ਉਹਨਾਂ ਦੀ ਸਰਕਾਰੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ ਅਤੇ ਦੁਵੱਲੇ ਮੁੱਦਿਆਂ ‘ਤੇ ਵਿਚਾਰ-ਚਰਚਾ ਵੀ ਕੀਤੀ। ਇਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਦਲਜੀਤ ਸਿੰਘ ਰਾਣਾ ਦਾ ਸਨਮਾਨ ਵੀ ਕੀਤਾ।
Advertisements













