ਪ੍ਰਾਪਰਟੀ ਟੈਕਸ ਜਮਾਂ ਨਾਂ ਕਰਵਾਉਣ ਵਾਲਿਆਂ ਖਿਲਾਫ ਹੋਵੇਗੀ ਕਾਨੂੰਨੀ ਕਾਰਵਾਈ: ਬਲਬੀਰ ਰਾਜ

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼)। ਨਗਰ ਨਿਗਮ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਨੇ  ਪ੍ਰਾਪਰਟੀ ਟੈਕਸ ਸੰਬਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲ 2013-14 ਤੋਂ ਪ੍ਰਾਪਰਟੀ ਟੈਕਸ ਲਾਗੂ ਹੋ ਚੁੱਕਾ ਹੈ। ਇਸ ਲਈ ਜਿਹੜੇ ਸ਼ਹਿਰ ਵਾਸੀਆਂ ਨੇ ਅਜੇ ਤੱਕ ਸਾਲ 2013-14, 2014-15,1015-16,2016-17,1017-18,  ਅਤੇ 2018-19 ਦਾ ਬਣਦਾ ਪ੍ਰਾਪਰਟੀ ਟੈਕਸ ਜਮਾਂ ਨਹੀ ਕਰਵਾਇਆ ਹੈ ਤਾਂ ਉਹ ਆਪਣਾ ਪ੍ਰਾਪਰਟੀ ਟੈਕਸ ਨਗਰ ਨਿਗਮ ਦੇ ਦਫਤਰ ਵਿਖੇ ਤੁਰੰਤ ਜਮਾਂ ਕਰਾਵਾਉਣ। ਅਜਿਹਾ ਨਾ ਕਰਨ ਵਾਲੇ ਨੂੰ ਪ੍ਰਾਪਰਟੀ ਦੇ ਮਾਲਕਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Advertisements

LEAVE A REPLY

Please enter your comment!
Please enter your name here