Friday, October 9, 2026
Home Hoshiarpur 13 ਸਤੰਬਰ ਨੂੰ ਸਲਾਟਰ ਹਾਊਸ ਅਤੇ ਮੀਟ ਦੀਆਂ ਦੁਕਾਨਾਂ ਬੰਦ ਦੇ ਆਦੇਸ਼ 

13 ਸਤੰਬਰ ਨੂੰ ਸਲਾਟਰ ਹਾਊਸ ਅਤੇ ਮੀਟ ਦੀਆਂ ਦੁਕਾਨਾਂ ਬੰਦ ਦੇ ਆਦੇਸ਼ 

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼)। ਐਸ.ਐਸ. ਜੈਨ ਸਭਾ ਵਲੋਂ 13 ਸਤੰਬਰ ਨੂੰ ਮਨਾਏ ਜਾ ਰਹੇ ਤਿਉਹਾਰ ‘ਸਮਵਤਸਰੀ ਪਰਵ’ ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਜ਼ਿਲਾ ਹੁਸ਼ਿਆਰਪੁਰ ਵਿੱਚ 13 ਸਤੰਬਰ ਨੂੰ ਸਲਾਟਰ ਹਾਊਸ ਅਤੇ ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਆਦੇਸ਼ ਦਿੱਤੇ ਹਨ। 

Advertisements

LEAVE A REPLY

Please enter your comment!
Please enter your name here