ਨੇਤਰਦਾਨ ਕਰਨ ਸਬੰਧੀ ਜਾਗਰੂਕਤਾ ਰੈਲੀ ਨੂੰ ਡਿਪਟੀ ਕਮਿਸ਼ਨਰ ਕਰਨਗੇ ਰਵਾਨਾ

Stellar mike logo copy
ਹੁਸ਼ਿਆਰਪੁਰ, 24 ਅਗਸਤ: 30ਵੇਂ ਰਾਸ਼ਟਰ ਨੇਤਰਦਾਨ ਪੰਦਰਵਾੜਾ ਦੇ ਸਬੰਧ ਵਿੱਚ ਲੋਕਾਂ ਨੂੰ ਨੇਤਰ ਦਾਨ ਕਰਨ ਬਾਰੇ ਜਾਗਰੂਕ ਕਰਾਉਣ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ 25 ਅਗਸਤ 2015 ਨੂੰ ਸ਼ਾਮ 4 ਵਜੇ ਸਿਵਲ ਹਸਪਤਾਲ ਹੁਸ਼ਿਆਰਪੁਰ ਤੋਂ ਇੱਕ ਰੈਲੀ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕਰਨਗੇ। ਇਹ ਰੈਲੀ ਸ਼ਹਿਰ ਦੇ ਮੁੱਖ ਬਜ਼ਾਰਾਂ ਵਿੱਚੋਂ ਦੀ ਹੁੰਦੀ ਹੋਈ ਮਾਡਲ ਟਾਊਨ ਕਲੱਬ ਵਿਖੇ ਸਮਾਪਤ ਹੋਵੇਗੀ।

Advertisements

LEAVE A REPLY

Please enter your comment!
Please enter your name here