ਲੁੱਟਾਂ-ਖੋਹਾਂ ਅਤੇ ਚੋਰੀ ਨੂੰ ਰੋਕਣ ਲਈ ਠੀਕਰੀ ਪਹਿਰਾ ਲਗਾਉਣ ਦੇ ਆਦੇਸ਼

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼),ਰਿਪੋਰਟ: ਮੁਕਤਾ ਵਾਲਿਆ। ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਫੌਜਦਾਰੀ ਜਾਬਤਾ ਸੰਘ 1973 (1974 ਦਾ ਐਕਟ ਨੰ: 2) ਦੀ ਧਾਰਾ 144 ਤਹਿਤ ਹੁਕਮ ਜਾਰੀ ਕੀਤਾ ਹੈ ਕਿ ਪਿੰਡਾਂ ਦੇ ਪ੍ਰਬੰਧਕ ਪਿੰਡਾਂ ਵਿੱਚ ਲੁੱਟਾਂ-ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਰਾਤ ਸਮੇਂ ਠੀਕਰੀ ਪਹਿਰਾ ਲਗਾਉਣ। ਇਹ ਹੁਕਮ ਪਿੰਡਾਂ ਵਿੱਚ ਰਾਤ ਸਮੇਂ ਲੋਕਾਂ ਦੀ ਜਾਨ ਤੇ ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਾਰੀ ਕੀਤਾ ਗਿਆ ਹੈ। ਇਹ ਹੁਕਮ 6 ਦਸੰਬਰ 2018 ਤੱਕ ਲਾਗੂ ਰਹੇਗਾ।

Advertisements

LEAVE A REPLY

Please enter your comment!
Please enter your name here