23 ਅਕਤੂਬਰ ਨੂੰ ਸਕੂਲਾਂ ਅਤੇ ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ

logo latest

ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼),ਰਿਪੋਟਰ- ਗੁਰਜੀਤ ਸੋਨੂੰ। ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਆਮ ਜਨਤਾ ਦੀਆਂ ਧਾਰਮਿਕ ਭਾਵਨਾਵਾਂ ਅਤੇ ਭਗਵਾਨ ਵਾਲਮੀਕ ਜੀ ਦੀ ਸ਼ੋਭਾ ਯਾਤਰਾ ਸਮੇਂ ਸੰਗਤਾਂ ਦੇ ਇਕੱਠ ਨੂੰ ਮੁੱਖ ਰੱਖਦੇ ਹੋਏ ਜ਼ਿਲਾ ਹੁਸ਼ਿਆਰਪੁਰ ਦੇ ਸਾਰੇ ਸਰਕਾਰੀ/ਅਰਧ ਸਰਕਾਰੀ ਸਕੂਲਾਂ, ਕਾਲਜਾਂ ਵਿੱਚ 23 ਅਕਤੂਬਰ ਨੂੰ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਦਾ ਹੁਕਮ ਜਾਰੀ ਕੀਤਾ ਹੈ।

Advertisements

LEAVE A REPLY

Please enter your comment!
Please enter your name here