ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼),ਰਿਪੋਰਟ: ਮੁਕਤਾ ਵਾਲਿਆ। ਨਵੋਦਿਆ ਵਿਦਿਆਲਿਆ ਸਮਿਤੀ ਵਲੋਂ ਸਾਲ 2019-20 ਦੀ 6ਵੀਂ ਕਲਾਸ ਦੇ ਦਾਖਲੇ ਲਈ ਆਨਲਾਈਨ ਐਪਲੀਕੇਸ਼ਨਾਂ ਮੰਗੀਆਂ ਗਈਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆ ਪ੍ਰਿੰਸੀਪਲ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਨੇ ਦੱਸਿਆ ਕਿ 6ਵੀਂ ਕਲਾਸ ਦੇ ਦਾਖਲੇ ਲਈ 30 ਨਵੰਬਰ 2018 ਤੱਕ ਨਵੋਦਿਆ ਵਿਦਿਆਲਿਆ ਸਮਿਤੀ ਦੀ ਵੈਬਸਾਈਟ www.navodaya.gov.in ‘ਤੇ ਅਪਲਾਈ ਕੀਤਾ ਜਾ ਸਕਦਾ ਹੈ। ਉਹਨਾਂ ਦੱਸਿਆ ਕਿ ਸਿਲੈਕਸ਼ਨ ਟੈਸਟ 6 ਅਪ੍ਰੈਲ 2019 ਨੂੰ ਹੋਵੇਗਾ।