ਨਿਗਮ ਵਲੋਂ ਸਰਸ ਮੇਲੇ ਅਤੇ ਸ਼ਹਿਰ ਵਿੱਚ ਕਰਵਾਈ ਗਈ ਫੌਗਿਂਗ

ਹੁਸ਼ਿਆਰਪੁਰ(ਦਾ ਸਟੈਲਰਕ ਨਿਊਜ਼),ਰਿਪੋਰਟ: ਮੁਕਤਾ ਵਾਲਿਆ। ਨਗਰ ਨਿਗਮ ਹੁਸ਼ਿਆਰਪੁਰ ਵੱਲੋਂ ਸਰਸ ਮੇਲੇ ਦੇ ਆਲੇ-ਦੁਆਲੇ ਅਤੇ ਸ਼ਹਿਰ ਦੇ ਮੁੱਖ ਬਜਾਰਾਂ ਅਤੇ ਸੜਕਾਂ ਤੇ ਡੇਂਗੁ ਅਤੇ ਹੋਰ ਬਿਮਾਰੀਆਂ ਦੀ ਰੋਕਥਾਮ ਲਈ ਵਿਸ਼ੇਸ਼ ਤੌਰ ਤੇ ਫੌਗਿਂਗ ਸਪਰੇਅ ਕਰਵਾਈ ਗਈ।

Advertisements

ਇਹ ਜਾਣਕਾਰੀ ਦਿੰਦੇ ਨਗਰ ਨਿਗਮ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਦੇ ਦੱਸਿਆ ਕਿ ਨਗਰ ਨਿਗਮ ਵੱਲੋਂ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਫੌਗਿੰਗ ਸਪਰੇਅ ਕਰਵਾਈ ਜਾ ਰਹੀ ਹੈ। ਸ਼ਹਿਰ ਵਾਸੀ ਫੌਗਿੰਗ ਕਰਨ ਲਈ ਆਉਣ ਵਾਲੇ ਸਟਾਫ ਨੂੰ ਆਪਣਾ ਪੂਰਾ ਸਹਿਯੋਗ ਦੇਣ ਤਾਂ ਜ਼ੋ ਸ਼ਹਿਰ ਵਿੱਚ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕ-ਥਾਮ ਕੀਤੀ ਜਾ ਸਕੇ।

LEAVE A REPLY

Please enter your comment!
Please enter your name here