ਮੱਛੀ ਪਾਲਣ ਟ੍ਰੇਨਿੰਗ ਕੈਂਪ 12 ਨਵੰਬਰ ਤੋਂ

logo latest

ਹੁਸ਼ਿਆਰਪੁਰ(ਦਾ ਸਟੈਲਰ ਨਿਊਜ਼),ਰਿਪੋਰਟ- ਗੁਰਜੀਤ ਸੋਨੂੰ। ਸਹਾਇਕ ਡਾਇਰੈਕਟਰ ਮੱਛੀ ਪਾਲਣ ਮਨਜੀਤ ਸਿੰਘ ਨੇ ਦੱਸਿਆ ਕਿ ਮੱਛੀ ਪੂੰਗ ਫਾਰਮ ਹਰਿਆਣਾ ਵਿਖੇ 12 ਤੋਂ 16 ਨਵੰਬਰ ਤੱਕ 5 ਦਿਨਾਂ ਮੱਛੀ ਪਾਲਣ ਟ੍ਰੇਨਿੰਗ ਕੈਂਪ ਲਗਾਇਆ ਜਾ ਰਿਹਾ ਹੈ। ਉਹਨਾਂਅਪੀਲ ਕਰਦਿਆਂ ਕਿਹਾ ਕਿ ਇਸ ਕੈਂਪ ਦੌਰਾਨ ਮੱਛੀ ਪਾਲਣ ਦੇ ਧੰਦੇ ਨੂੰ ਅਪਨਾਉਣ ਸਬੰਧੀ ਮੁੱਢਲੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ, ਇਸ ਲਈ ਵੱਧ ਤੋਂ ਵੱਧ ਚਾਹਵਾਨ ਵਿਅਕਤੀ ਇਸ ਕੈਂਪ ਦਾ ਫਾਇਦਾ ਚੁੱਕਣ। ਉਹਨਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਮੋਬਾਇਲ ਨੰ: 94659-60270 ਅਤੇ ਦਫ਼ਤਰ ਦੇ ਟੈਲੀਫੋਨ ਨੰ: 01882-227285 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Advertisements

LEAVE A REPLY

Please enter your comment!
Please enter your name here