ਪ੍ਰਾਪਰਟੀ ਟੈਕਸ 31 ਦਸੰਬਰ ਤੱਕ ਬਿਨਾ ਜੁਰਮਾਨੇ ਦੇ ਕਰਵਾਇਆ ਜਾ ਸਕਦਾ ਹੈ ਜਮਾ : ਕਮਿਸ਼ਨਰ 

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼ ), ਰਿਪੋਰਟ- ਮੁਕਤਾ ਵਾਲਿਆ। ਨਗਰ ਨਿਗਮ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲ 2018-19 ਦਾ ਪ੍ਰਾਪਰਟੀ ਟੈਕਸ 31 ਦਸੰਬਰ 2018 ਤੱਕ ਬਿਨਾਂ ਜੁਰਮਾਨੇ ਦੇ ਜਮਾਂ ਕਰਵਾਇਆ ਜਾ ਸਕਦਾ ਹੈ ਉਹਨਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 31 ਦਸੰਬਰ ਤੱਕ ਆਪਣਾ ਪ੍ਰਾਪਰਟੀ ਟੈਕਸ ਬਿਨਾਂ ਜੁਰਮਾਨੇ ਦੇ ਜਮਾਂ ਕਰਵਾਉਣ ਦਾ ਵੱਧ ਤੋਂ ਵੱਧ ਲਾਭ ਉਠਾਉਣ।

Advertisements

ਉਹਨਾਂ ਹੋਰ ਦੱਸਿਆ ਕਿ 01 ਜਨਵਰੀ 2019 ਤੋਂ 31 ਮਾਰਚ 2019 ਤੱਕ ਸਾਲ 2018-19 ਦਾ ਪ੍ਰਾਪਰਟੀ ਟੈਕਸ 10 ਪ੍ਰਤੀਸ਼ਤ ਜੁਰਮਾਨੇ ਸਮੇਤ ਲਿਆ ਜਾਵੇਗਾ।

LEAVE A REPLY

Please enter your comment!
Please enter your name here