ਹੁਣ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 19 ਜਨਵਰੀ ਨੂੰ 

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਕੀਤੇ ਪ੍ਰੋਗਰਾਮ ਅਨੁਸਾਰ ਯੋਗਤਾ ਮਿਤੀ 1-1-2019 ਦੇ ਆਧਾਰ ‘ਤੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਹੁਣ 19 ਜਨਵਰੀ 2019 ਨੂੰ ਕੀਤੀ ਜਾ ਰਹੀ ਹੈ। ਪਹਿਲਾਂ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਲਈ ਭਾਰਤ ਚੋਣ ਕਮਿਸ਼ਨ ਵਲੋਂ 4 ਜਨਵਰੀ ਦੀ ਮਿਤੀ ਨਿਸ਼ਚਿਤ ਕੀਤੀ ਗਈ ਸੀ। 

Advertisements

LEAVE A REPLY

Please enter your comment!
Please enter your name here