ਜ਼ਿਲਾ ਮੈਜਿਸਟਰੇਟ ਨੇ ਲਗਾਈ ਸਿੰਥੈਟਿਕ ਡੋਰ ਤੇ ਪਾਬੰਦੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਫੌਜਦਾਰੀ ਜ਼ਾਬਤਾ ਸੰਘ 1973 (1974 ਦਾ ਐਕਟ ਨੰ:2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਹੁਸ਼ਿਆਰਪੁਰ ਦੇ ਪੇਂਡੂ ਅਤੇ ਸ਼ਹਿਰੀ ਖੇਤਰ ਵਿੱਚ ਪੈਂਦੇ ਥਾਣਿਆਂ ਅੰਦਰ ਪਤੰਗਾਂ/ਗੁੱਡੀਆਂ ਉਡਾਉਣ ਲਈ ਸਿੰਥੈਟਿਕ ਪਲਾਸਟਿਕ ਦੀ ਬਣੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਖਰੀਦਣ ‘ਤੇ ਮੁਕੰਮਲ ਤੌਰ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਧਾਗੇ ਵਾਲੀ ਡੋਰ ‘ਤੇ ਲਾਗੂ ਨਹੀਂ ਹੋਵੇਗੀ। ਇਹ ਹੁਕਮ 5 ਮਾਰਚ 2019 ਤੱਕ ਲਾਗੂ ਰਹੇਗਾ।

Advertisements

LEAVE A REPLY

Please enter your comment!
Please enter your name here