ਭੀਮ ਨਗਰ ਅਤੇ ਰਹੀਮਪੁਰ ਵਿਖੇ ਪ੍ਰਾਪਰਟੀ ਟੈਕਸ ਨਾ ਦੇਣ ਤੇ ਨਿਗਮ ਨੇ 3 ਦੁਕਾਨਾਂ ਕੀਤੀਆਂ ਸੀਲ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼) ਰਿਪੋਰਟ- ਗੁਰਜੀਤ ਸੋਨੂੰ।। ਨਗਰ ਨਿਗਮ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਨਗਰ ਨਿਗਮ ਐਕਟ 1976 ਦੀ ਧਾਰਾ 138 (ਸੀ) ਅਧੀਨ ਜਾਇਦਾਦ ਸੀਲ ਕਰਨ ਲਈ ਦਿੱਤੇ ਗਏ ਨੋਟਿਸਾਂ ਦੇ ਬਾਵਜੂਦ ਜਿਨਾਂ ਦੁਕਾਨਦਾਰਾਂ ਨੇ ਪ੍ਰਾਪਰਟੀ ਟੈਕਸ ਨਹੀਂ ਦਿੱਤਾ ਉਹਨਾਂ ਪ੍ਰਾਪਰਟੀ ਮਾਲਕਾਂ ਕਾਬਜਕਾਰਾਂ ਦੀ ਪ੍ਰਾਪਰਟੀ ਸੀਲ ਕਰਨ ਸਬੰਧੀ ਨਗਰ ਨਿਗਮ ਦੇ ਸੁਪਰਡੰਟ ਗੁਰਮੇਲ ਸਿੰਘ ਦੀ ਅਗਵਾਈ ਵਿਚ ਭੇਜੀ ਗਈ ਟੀਮ ਜਿਸ ਵਿਚ ਇੰਸਪੈਕਟਰ ਮੁਕਲ ਕੇਸਰ, ਲੇਖ ਰਾਜ, ਅਮਨਦੀਪ ਸੈਣੀ, ਸੰਦੀਪ ਕੁਮਾਰ , ਸੰਜੀਵ ਸ਼ਰਮਾ, ਅਨਮੋਲ ਧੀਰ, ਬਲਵਿੰਦਰ ਗਾਧੀਂ ਅਤੇ ਕੁਲਵਿੰਦਰ ਸਿੰਘ ਸਨ ਵਲੋਂ ਭੀਮ ਨਗਰ ਫਗਵਾੜਾ ਰੋਡ ਅਤੇ ਰਹੀਮਪੁਰ ਚੌਂਕ ਵਿਖੇ ਸਥਿਤ 3 ਦੁਕਾਨਦਾਰਾਂ ਵਲੋਂ ਪ੍ਰਾਪਰਟੀ ਟੈਕਸ ਅਦਾ ਨਾ ਕਰਨ ਤੇ ਉਹਨਾਂ ਦੀਆਂ  ਦੁਕਾਨਾਂ ਨੂੰ ਸੀਲ ਕੀਤਾ ਗਿਆ। ਉਹਨਾਂ ਕਿਹਾ ਕਿ ਜਿਨਾਂ ਪ੍ਰਾਪਰਟੀ ਮਾਲਕਾਂ ਵਲੋਂ ਹਾਊਸ ਟੈਕਸ ਅਤੇ ਪ੍ਰਾਪਰਟੀ ਟੈਕਸ ਜਮਾਂ ਕਰਵਾਉਣ ਸਬੰਧੀ 112 ਏ (5) ਅਤੇ 138 (ਸੀ) ਦੇ ਨੋਟਿਸ ਦਿੱਤੇ ਗਏ ਹਨ ਨੂੰ ਉਹਨਾਂ ਨੂੰ ਬਣਦੀ ਰਕਮ ਜਮਾਂ ਨਾ ਕਰਵਾਉਣ ਤੇ ਦੁਕਾਨਾਂ ਨੂੰ ਸੀਲ ਕੀਤਾ ਜਾਵੇਗਾ।
ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਨਗਰ ਨਿਗਮ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਨਗਰ ਨਿਗਮ ਐਕਟ 1976 ਦੀ ਧਾਰਾ 138 (ਸੀ) ਅਧੀਨ ਜਾਇਦਾਦ ਸੀਲ ਕਰਨ ਲਈ ਦਿੱਤੇ ਗਏ ਨੋਟਿਸਾਂ ਦੇ ਬਾਵਜੂਦ ਜਿਨਾਂ ਦੁਕਾਨਦਾਰਾਂ ਨੇ ਪ੍ਰਾਪਰਟੀ ਟੈਕਸ ਨਹੀਂ ਦਿੱਤਾ ਉਹਨਾਂ ਪ੍ਰਾਪਰਟੀ ਮਾਲਕਾਂ ਕਾਬਜਕਾਰਾਂ ਦੀ ਪ੍ਰਾਪਰਟੀ ਸੀਲ ਕਰਨ ਸਬੰਧੀ ਨਗਰ ਨਿਗਮ ਦੇ ਸੁਪਰਡੰਟ ਗੁਰਮੇਲ ਸਿੰਘ ਦੀ ਅਗਵਾਈ ਵਿਚ ਭੇਜੀ ਗਈ ਟੀਮ ਜਿਸ ਵਿਚ ਇੰਸਪੈਕਟਰ ਮੁਕਲ ਕੇਸਰ, ਲੇਖ ਰਾਜ, ਅਮਨਦੀਪ ਸੈਣੀ, ਸੰਦੀਪ ਕੁਮਾਰ , ਸੰਜੀਵ ਸ਼ਰਮਾ, ਅਨਮੋਲ ਧੀਰ, ਬਲਵਿੰਦਰ ਗਾਧੀਂ ਅਤੇ ਕੁਲਵਿੰਦਰ ਸਿੰਘ ਸਨ ਵਲੋਂ ਭੀਮ ਨਗਰ ਫਗਵਾੜਾ ਰੋਡ ਅਤੇ ਰਹੀਮਪੁਰ ਚੌਂਕ ਵਿਖੇ ਸਥਿਤ 3 ਦੁਕਾਨਦਾਰਾਂ ਵਲੋਂ ਪ੍ਰਾਪਰਟੀ ਟੈਕਸ ਅਦਾ ਨਾ ਕਰਨ ਤੇ ਉਹਨਾਂ ਦੀਆਂ  ਦੁਕਾਨਾਂ ਨੂੰ ਸੀਲ ਕੀਤਾ ਗਿਆ। ਉਹਨਾਂ ਕਿਹਾ ਕਿ ਜਿਨਾਂ ਪ੍ਰਾਪਰਟੀ ਮਾਲਕਾਂ ਵਲੋਂ ਹਾਊਸ ਟੈਕਸ ਅਤੇ ਪ੍ਰਾਪਰਟੀ ਟੈਕਸ ਜਮਾਂ ਕਰਵਾਉਣ ਸਬੰਧੀ 112 ਏ (5) ਅਤੇ 138 (ਸੀ) ਦੇ ਨੋਟਿਸ ਦਿੱਤੇ ਗਏ ਹਨ ਨੂੰ ਉਹਨਾਂ ਨੂੰ ਬਣਦੀ ਰਕਮ ਜਮਾਂ ਨਾ ਕਰਵਾਉਣ ਤੇ ਦੁਕਾਨਾਂ ਨੂੰ ਸੀਲ ਕੀਤਾ ਜਾਵੇਗਾ।

Advertisements

LEAVE A REPLY

Please enter your comment!
Please enter your name here