18 ਫਰਵਰੀ ਨੂੰ ਸਕੂਲਾਂ ਤੇ ਕਾਲਜਾਂ ਵਿੱਚ ਅੱਧੇ ਦਿਨ ਦੀ ਛੁੱਟੀ ਘੋਸ਼ਿਤ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਆਮ ਜਨਤਾ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਨਗਰ ਕੀਰਤਨ ਸਮੇਂ ਸੰਗਤਾਂ ਦੇ ਇਕੱਠ ਨੂੰ ਮੁੱਖ ਰੱਖਦੇ ਹੋਏ ਜ਼ਿਲਾ ਹੁਸ਼ਿਆਰਪੁਰ ਦੇ ਸਾਰੇ ਸਰਕਾਰੀ/ਅਰਧ ਸਰਕਾਰੀ ਸਕੂਲਾਂ-ਕਾਲਜਾਂ ਵਿੱਚ ਮਿਤੀ 18 ਫਰਵਰੀ ਨੂੰ ਦੁਪਹਿਰ ਅੱਧੇ ਦਿਨ ਦੀ ਛੁੱਟੀ ਦਾ ਹੁਕਮ ਜਾਰੀ ਕੀਤਾ ਹੈ। 

Advertisements

LEAVE A REPLY

Please enter your comment!
Please enter your name here