ਸਟੱਡੀ ਸਰਕਲ ਵਲੋਂ ਕਰਵਾਇਆ ਨੈਤਿਕ ਸਿਖਿਆ ਇਮਤਿਹਾਨ 

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਰਿਪੋਰਟ- ਜਤਿੰਦਰ ਪ੍ਰਿੰਸ। ਧਾਰਮਿਕ, ਸਮਾਜ ਸੇਵੀ ਅਤੇ ਵਿੱਦਿਅਕ ਕਾਰਜਾਂ ਲਈ ਯਤਨਸ਼ੀਲ ਜਥੇਬੰਦੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਾਲਜ ਵਿਦਿਆਰਥੀਆਂ ਦੀ ਸ਼ਖਸੀਅਤ ਉਸਾਰੀ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਉਭਾਰਨ ਲਈ ਹਰ ਸਾਲ ਪੂਰੇ ਪੰਜਾਬ ਵਿਚ ਨੈਤਿਕ ਸਿਖਿਆ ਇਮਤਿਹਾਨ ਕਰਵਾਇਆ ਜਾਂਦਾ ਹੈ।

Advertisements

 

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜੋਨਲ ਪ੍ਰਧਾਨ ਨਵਪ੍ਰੀਤ ਸਿੰਘ ਮੰਡਿਆਲਾ ਅਤੇ ਜੋਨਲ ਸਕੱਤਰ ਬਹਾਦਰ ਸਿੰਘ ਸਿੱਧੂ ਨੇ ਦੱਸਿਆ ਕਿ ਹੁਸ਼ਿਆਰਪੁਰ ਜੋਨ ਦੇ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਵਿਚ ਇਹ ਨੈਤਿਕ ਸਿੱਖਿਆ ਇਮਤਿਹਾਨ ਕਰਵਾਇਆ ਗਿਆ।

LEAVE A REPLY

Please enter your comment!
Please enter your name here