Tuesday, October 20, 2026
Home Education ਮਹਿਲਾ ਦਿਵਸ ਦੇ ਮੌਕੇ ਸਮਾਜ ਸੇਵਕਾਂ ਨੇ ਵਿਦਿਆਰਥੀਆਂ ਨੂੰ ਵੰਡੀਆਂ ਟੀ-ਸ਼ਰਟਾਂ 

ਮਹਿਲਾ ਦਿਵਸ ਦੇ ਮੌਕੇ ਸਮਾਜ ਸੇਵਕਾਂ ਨੇ ਵਿਦਿਆਰਥੀਆਂ ਨੂੰ ਵੰਡੀਆਂ ਟੀ-ਸ਼ਰਟਾਂ 

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਰਕਾਰੀ ਐਲੀਮੈਂਟਰੀ ਸਕੂਲ ਭਗਤੂਪੁਰ ਵਿਖੇ ਮਹਿਲਾ ਦਿਵਸ ਮੌਕੇ ਮੇਜਰ ਸਿੰਘ ਗਿੱਲ ਰਿਟਾ. ਬੀ.ਪੀ.ਈ.ਓ ਸੁਖਵਿੰਦਰ ਸਿੰਘ ਗਿੱਲ, ਗੁਰਜੀਤ ਕੌਰ ਵਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਟੀ-ਸ਼ਰਟਾਂ ਦਿੱਤੀਆਂ ਗਈਆਂ।

Advertisements

ਇਸ ਮੌਕੇ ਸਰਬਜੀਤ ਸਿੰਘ ਨੇ ਦਾਨੀ ਪਰਿਵਾਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਨਾਂ ਵਾਂਗ ਹੋਰ ਵੀ ਪ੍ਰਵਾਸੀ ਭਾਰਤੀਆਂ ਨੂੰ ਸਕੂਲ ਲਈ ਵੱਧ ਤੋਂ ਵੱਧ ਦਾਨ ਕਰਨਾ ਚਾਹੀਦਾ ਹੈ, ਕਿਉਂਕਿ ਸਰਕਾਰੀ ਸਕੂਲਾਂ ਵਿੱਚ ਜਿਆਦਾਤਰ ਮੱਧ ਵਰਗ ਤੇ ਗਰੀਬ ਵਰਗ ਦੇ ਬੱਚੇ ਪੜਦੇ ਹਨ। ਇਸ ਮੌਕੇ ਜਸਪ੍ਰੀਤ ਸਿੰਘ ਬਡਿਆਲ, ਸਰਬਜੀਤ ਸਿੰਘ, ਸੋਨੀਆ, ਅਵਤਾਰ ਕੌਰ, ਕੁਲਵਿੰਦਰ ਕੌਰ, ਸੁਰਿੰਦਰ ਕੌਰ, ਕੁਲਵਿੰਦਰ ਕੌਰ ਆਦਿ ਹਾਜਰ ਸਨ।

LEAVE A REPLY

Please enter your comment!
Please enter your name here