17 ਅਪ੍ਰੈਲ ਨੂੰ ਸਲਾਟਰ ਹਾਊਸ ਅਤੇ ਮੀਟ ਦੀਆਂ ਦੁਕਾਨਾਂ ਰੱਖਿਆਂ ਜਾਣ ਬੰਦ: ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਈਸ਼ਾ ਕਾਲੀਆ ਵੱਲੋਂ 17 ਅਪ੍ਰੈਲ ਨੂੰ ਭਗਵਾਨ ਮਹਾਂਵੀਰ ਜੈਅੰਤੀ ਦੇ ਮੌਕੇ ‘ਤੇ ਜ਼ਿਲੇ ਵਿੱਚ ਸਲਾਟਰ ਹਾਊਸ ਅਤੇ ਮੀਟ ਦੀਆਂ ਦੁਕਾਨਾਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਡਿਪਟੀ ਕਮਿਸ਼ਨਰ ਨੇ ਪ੍ਰਧਾਨ ਐਸ.ਐਸ. ਜੈਨ ਸਭਾ ਗੜੀ ਗੇਟ ਰਾਕੇਸ਼ ਕੁਮਾਰ ਜੈਨ ਹੁਸ਼ਿਆਰਪੁਰ ਵਲੋਂ ਦਿੱਤੀ ਗਈ ਦਰਖਾਸਤ ਨੂੰ ਮੁੱਖ ਰੱਖਦੇ ਹੋਏ ਜਾਰੀ ਕੀਤੇ ਹਨ।

Advertisements

LEAVE A REPLY

Please enter your comment!
Please enter your name here