ਬਲਵਿੰਦਰ ਮਾਨ ਨੇ ਤ੍ਰਿਪਤ ਬਾਜਵਾ ਨਾਲ ਕੀਤੀ ਚੋਣਾਂ ਸਬੰਧੀ ਚਰਚਾ

ਮਾਹਿਲਪੁਰ  (ਦ ਸਟੈਲਰ ਨਿਊਜ਼)। ਬਲਵਿੰਦਰ ਸਿੰਘ ਮਾਨ ਜਨਰਲ ਸਕੱਤਰ ਪਬਲਿਕ ਕੋਆਰਡੀਨੇਸ਼ਨ ਸੈਲ ਕਾਂਗਰਸ ਵਲੋਂ ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਹੱਕ ਵਿੱਚ ਮਾਹਿਲਪੁਰ ਵਿਖੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨਾਲ  ਲੋਕ ਸਭਾ ਚੋਣਾਂ ਦੇ ਸਬੰਧ ਵਿੱਚ ਵਿਸ਼ੇਸ਼ ਮੀਟਿੰਗ ਕਰਕੇ ਚੋਣ ਚਰਚਾ ਕੀਤੀ ਗਈ।

Advertisements

ਉਹਨਾਂ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਨੂੰ ਪੂਰਨ ਵਿਸ਼ਵਾਸ਼ ਦੁਆਇਆ ਕਿ ਪਬਲਿਕ ਕੋਆਾਰਡੀਨੇਸ਼ਨ ਸੈਲ ਕਾਂਗਰਸ ਦੀ ਪੂਰੀ ਟੀਮ ਵਲੋਂ ਮੁਨੀਸ਼ ਤਿਵਾੜੀ ਦੀ ਜਿੱਤ ਨੂੰ ਪੱਕਾ ਕਰਨ ਲਈ ਪੂਰੀ ਜਿੰਮੇਵਾਰੀ ਨਿਭਾਈ ਜਾਵੇਗੀ ਤੇ ਕੈਪਟਨ ਅਮਰਿੰਦਰ ਸਿੰਘ ਦਾ ਮਿਸ਼ਨ 13 ਪੂਰਾ ਕਰਨ ਵਿੱਚ ਅਹਿਮ ਭੁਮਿਕਾ ਨਿਭਾਈ ਜਾਵੇਗੀ।  

LEAVE A REPLY

Please enter your comment!
Please enter your name here