ਨੇਤਰਦਾਨ ਸੰਸਥਾ ਨੇ ਸਿਵਿਲ ਸਰਜਨ ਡਾ. ਜਸਬੀਰ ਨੂੰ ਗੁਲਦਸਤਾ ਦੇ ਕੇ ਕੀਤਾ ਸਵਾਗਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਨੇਤਰਦਾਨ ਅਸੋਸੀਏਸ਼ਨ ਹੁਸ਼ਿਆਰਪੁਰ ਦੇ ਇੱਕ ਵਫਦ ਨੇ ਨਵ ਨਿਯੁਕਤ ਸਿਵਲ ਸਰਜਨ ਡਾ ਜਸਬੀਰ ਸਿੰਘ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਜੀ ਆਇਆ ਨੂੰ ਕਿਹਾ।

Advertisements

ਇਸ ਮੋਕੇ ਐਸੋਸੀਏਸ਼ਨ ਦੇ ਪ੍ਰਧਾਨ ਬਹਾਦਰ ਸਿੰਘ ਸੁਨੇਤ ਅਤੇ ਸਕੱਤਰ ਜਾਸਵੀਰ ਸਿੰਘ ਨੇ ਦੱਸਿਆ ਕਿ ਇਹ ਸੰਸਥਾਂ ਪਿਛਲੇ 20 ਸਾਲਾ ਤੋ ਸਿਹਤ ਵਿਭਾਗ ਦੇ ਸਹਿਯੋਗ ਨਾਲ ਨੇਤਰਦਾਨ ਵਿੱਚ ਚੰਗਾਂ ਕੰਮ ਕਰ ਰਹੀ ਹੈ ਅਤੇ ਹੁਣ ਤੱਕ 1014 ਨੇਤਰਹੀਣਾ ਨੂੰ ਰੋਸ਼ਨੀ ਪ੍ਰਦਾਨ ਕਰ ਚੁਕੇ ਹਨ। ਇਸ ਮੋਕੇ ਤੇ ਬਲਜੀਤ ਸਿੰਘ ਪਨੇਸਰ, ਹਰਭਜਨ, ਮਨਮੋਹਣ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜਰ ਸਨ।

LEAVE A REPLY

Please enter your comment!
Please enter your name here