Sunday, October 11, 2026
Home Education ਸ਼ਹੀਦ ਉੂਧਮ ਸਿੰਘ ਦੇ ਸ਼ਹੀਦੀ ਦਿਹਾੜੇ ਤੇ ਲਗਾਇਆ ਕਿਤਾਬਾਂ ਦਾ ਲੰਗਰ 

ਸ਼ਹੀਦ ਉੂਧਮ ਸਿੰਘ ਦੇ ਸ਼ਹੀਦੀ ਦਿਹਾੜੇ ਤੇ ਲਗਾਇਆ ਕਿਤਾਬਾਂ ਦਾ ਲੰਗਰ 

ਮਾਹਿਲਪੁਰ  (ਦ ਸਟੈਲਰ ਨਿਊਜ਼)।  ਸਰਕਾਰੀ ਐਲੀਮੈਂਟਰੀ ਸਕੂਲ ਭਗਤੂਪੁਰ ਵਿਖੇ ਸ਼ਹੀਦ-ਏ-ਆਜ਼ਮ ਉੂਧਮ ਸਿੰਘ ਦੇ ਸ਼ਹੀਦੀ ਦਿਹਾੜੇ ਤੇ ਉਹਨਾਂ ਪ੍ਰਣਾਮ ਕਰਦੇ ਹੋਏ ਅਧਿਆਪਕ ਸਰਬਜੀਤ ਸਿੰਘ ਵਲੋਂ ਕਿਤਾਬਾਂ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਅਧਿਆਪਕ ਸਰਬਜੀਤ ਸਿੰਘ ਵਲੋਂ ਵਿਦਿਆਰਥੀਆਂ ਨੂੰ ਸ਼ਹੀਦ ਉੂਧਮ ਸਿੰਘ ਵਲੋਂ ਦੇਸ਼ ਲਈ ਕੀਤੀ ਹੋਈ ਕੁਰਬਾਨੀ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ ।

Advertisements

ਉਹਨਾਂ ਕਿਹਾ ਕਿ ਸਾਨੂੰ ਹਮੇਸ਼ਾ ਹੀ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਣਾ ਚਾਹੀਦਾ ਹੈ। ਇਸ ਮੌਕੇ ਵਿਦਿਆਰਥੀਆਂ ਨੂੰ ਬਾਲ ਸਾਹਿਤ ਦੀਆਂ ਕਿਤਾਬਾਂ ਦੇ ਸੈੱਟ ਦਿੱਤੇ ਗਏ।

LEAVE A REPLY

Please enter your comment!
Please enter your name here