ਕੈਬਿਨੇਟ ਮੰਤਰੀ ਬਲਬੀਰ ਸਿੱਧੂ ਨੇ ਕਲਰਕ ਦੀਪਕ ਨੂੰ ਭੇਂਟ ਕੀਤਾ ਪ੍ਰਸ਼ੰਸਾ ਪੱਤਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਹੁਸ਼ਿਆਰਪੁਰ ਵਿਖੇ ਤਾਇਨਾਤ ਕਲਰਕ ਦੀਪਕ ਨੂੰ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਸਦਕਾ ਪੁਲਿਸ ਲਾਈਨ ਹੁਸ਼ਿਆਰਪੁਰ ਵਿਖੇ 15 ਅਗਸਤ ਨੂੰ ਆਜ਼ਾਦੀ ਦਿਵਸ ‘ਤੇ ਮੌਕੇ ਤੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਬਲਬੀਰ ਸਿੰਘ ਸਿੱਧੂ ਵਲੋਂ ਪ੍ਰਸ਼ੰਸਾ ਪੱਤਰ ਦਿੱਤਾ ਗਿਆ ਅਤੇ ਇਸੇ ਤਰਾਂ ਤਨਦੇਹੀ ਨਾਲ ਕੰਮ ਕਰਨ ਦੀ ਪ੍ਰੇਰਣਾ ਦਿੱਤੀ। ਇਸ ਮੌਕੇ ਤੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਈਸ਼ਾ ਕਾਲੀਆ ਅਤੇ ਐਸ.ਐਸ.ਪੀ. ਗੌਰਵ ਗਰਗ, ਡਿਪਟੀ ਸਿੱਖਿਆ ਅਧਿਕਾਰੀ ਮੋਹਨ ਸਿੰਘ ਲੇਹਲ ਵੀ ਮੌਜੂਦ ਸਨ।

Advertisements

LEAVE A REPLY

Please enter your comment!
Please enter your name here