ਡਿਪਟੀ ਕਮਿਸ਼ਨਰ ਦਫਤਰ ਵਿਖੇ ਤਾਇਨਾਤ ਡਰਾਈਵਰ ਸੁਰਜੀਤ ਨੂੰ ਕੈਬਿਨੇਟ ਮੰਤਰੀ ਸਿੱਧੂ ਨੇ ਦਿੱਤਾ ਪ੍ਰਸ਼ੰਸਾ ਪੱਤਰ

TrimpleM Hoshiarpur

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੁਲਿਸ ਲਾਈਨ ਹੁਸ਼ਿਆਰਪੁਰ ਵਿਖੇ 15 ਅਗਸਤ ਨੂੰ ਆਜ਼ਾਦੀ ਦਿਵਸ ਦੇ ਮੌਕੇ ਤੇ  ਸਿਹਤ ਅਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਬਲਬੀਰ ਸਿੰਘ ਸਿੱਧੂ ਨੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਦਫ਼ਤਰ ਡਿਪਟੀ ਕਮਿਸ਼ਨਰ, ਹੁਸ਼ਿਆਰਪੁਰ ਵਿਖੇ ਤਾਇਨਾਤ ਡਰਾਈਵਰ ਸੁਰਜੀਤ ਸਿੰਘ ਨੂੰ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਸਦਕਾ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਈਸ਼ਾ ਕਾਲੀਆ ਅਤੇ ਐਸ.ਐਸ.ਪੀ. ਗੌਰਵ ਗਰਗ ਦੀ ਅਗੁਵਾਈ ਵਿੱਚ ਪ੍ਰਸ਼ੰਸਾ ਪੱਤਰ ਦਿੱਤਾ। ਇਸ ਮੌਕੇ ਤੇ ਡੀ.ਈ.ਓ. ਮੋਹਣ ਸਿੰਘ ਲੇਹਲ ਵੀ ਮੌਜੂਦ ਸਨ।

Advertisements
heights Academy Coaching center hoshiarpur

Leave a Comment

This site is protected by reCAPTCHA and the Google Privacy Policy and Terms of Service apply.