ਤੀਸਰਾ ਬਾਲ ਕਵੀ ਦਰਬਾਰ ਤੇ ਸਨਮਾਨ ਸਮਾਰੋਹ 19 ਸਿਤੰਬਰ ਨੂੰ

logo latest

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਰਿਪੋਰਟ- ਜਤਿੰਦਰ ਪ੍ਰਿੰਸ।  ਤ੍ਰੈ-ਮਾਸਿਕ ਬਾਲ ਪੁਸਤਕ ਲੜੀ ਤਨੀਸ਼ਾ ਵਲੋਂ ਆਨਰੇਰੀ ਸੰਪਾਦਕ ਸਾਬੀ ਈਸਪੁਰੀ ਵਲੋਂ ਬੇਟੀ ਤਨੀਸ਼ਾ ਦੇ ਜਨਮ ਦਿਨ ਤੇ ਤੀਸਰਾ ਬਾਲ ਕਵੀ ਦਰਬਾਰ ਅਤੇ ਸਨਮਾਨ ਸਮਾਰੋਹ 19 ਸਤੰਬਰ ਦਿਨ ਵੀਰਵਾਰ ਨੂੰ ਅਦਾਰਾ ਤਨੀਸ਼ਾ ਦੇ ਦਫਤਰ ਕੋਟ ਫਤੂਹੀ ਵਿਖੇ ਕਰਵਾਇਆ ਜਾ ਰਿਹਾ ਹੈ।

Advertisements

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਾਬੀ ਈਸਪੁਰੀ ਨੇ ਦੱਸਿਆ ਕਿ ਇਹ ਤੀਸਰਾ ਬਾਲ ਕਵੀ ਦਰਬਾਰ ਤੇ ਸਨਮਾਨ ਸਮਾਰੋਹ ਦੁਪਹਿਰ ਤਿੰਨ ਵਜੇ ਤੋਂ ਸ਼ਾਮ ਪੰਜ਼ ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਡਾ. ਜਗਤਾਰ ਮਿਸਤਰੀ ਵਿਸ਼ੇਸ਼ ਤੋਰ ਤੇ ਸ਼ਾਮਿਲ ਹੋਣਗੇ। ਇਸ ਮੌਕੇ ਹਰਮਿੰਦਰ ਸਾਹਿਲ ਤੇ ਪਰਮਜੀਤ ਕਾਤਿਬ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ।

LEAVE A REPLY

Please enter your comment!
Please enter your name here