ਨਗਰ ਨਿਗਮ ਵਲੋਂ ਕੀਤਾ ਗਿਆ ਵਿਸ਼ਾਲ ਨਗਰ ਕੀਰਤਨ ਦਾ ਸਵਾਗਤ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਦੇ ਧੋਬੀਘਾਟ ਚੌਂਕ ਵਿਖੇ ਪਹੁੰਚਣ ਤੇ ਨਗਰ ਨਿਗਮ, ਹੁਸ਼ਿਆਰਪੁਰ ਵਲੋ ਨਗਰ ਕੀਰਤਨ ਦਾ ਨਿੱਘਾ ਸੁਆਗਤ ਕੀਤਾ ਗਿਆ।

Advertisements

ਇਸ ਮੌਕੇ ਤੇ ਮੇਅਰ ਸ਼ਿਵ ਸੂਦ, ਸੀਨੀਅਰ ਡਿਪਟੀ ਮੇਅਰ ਪ੍ਰੇਮ ਸਿੰਘ ਪਿੱਪਲਾਂਵਾਲਾ, ਸਮੂਹ ਕੌਂਸਲਰ ਅਤੇ ਨਗਰ ਨਿਗਮ ਦੇ ਸਟਾਫ ਵਲੋ ਵਿਸ਼ਾਲ ਨਗਰ ਕੀਰਤਨ ਦਾ ਸੁਆਗਤ ਕੀਤਾ ਗਿਆ ਅਤੇ ਨਗਰ ਕੀਰਤਨ ਵਿੱਚ ਸ਼ਾਮਿਲ ਪਤਵੰਤਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।  

LEAVE A REPLY

Please enter your comment!
Please enter your name here