ਜਿਲ੍ਹੇ ‘ਚ ਹੁੱਕਾ ਬਾਰ ਚਲਾਉਣ ‘ਤੇ ਪਾਬੰਦੀ: ਜ਼ਿਲ੍ਹਾ ਮੈਜਿਸਟਰੇਟ

index copyਹੁਸ਼ਿਆਰਪੁਰ, 03 ਸਤਬੰਰ : ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਗੈਰ ਕਾਨੂੰਨੀ ਹੁੱਕਾ ਬਾਰ ਚਲਾਉਣ ‘ਤੇ ਜਨਤਕ ਹਿੱਤ ਵਿੱਚ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ।  ਇਹ ਹੁਕਮ 02 ਦਸੰਬਰ   2015 ਤੱਕ ਲਾਗੂ ਰਹੇਗਾ।

Advertisements

LEAVE A REPLY

Please enter your comment!
Please enter your name here