ਦਲਿਤ ਵੈਲਫੇਅਰ ਸੰਗਠਨ ਪੰਜਾਬ ਦਾ ਨਵੇਂ ਸਾਲ ਦਾ ਕੈਲੰਡਰ ਜਾਰੀ

ਮਾਹਿਲਪੁਰ (ਦ ਸਟੈਲਰ ਨਿਊਜ਼)। ਦਲਿਤ ਵੈਲਫੇਅਰ ਸੰਗਠਨ ਪੰਜਾਬ ਦਾ ਨਵੇਂ ਸਾਲ ਦਾ ਕੈਲੰਡਰ ਮੁੱਖ ਮੰਤਰੀ ਪੰਜਾਬ ਦੇ ਓ.ਐਸ.ਡੀ ਕੈਪਟਨ ਸੰਦੀਪ ਸੰਧੂ ਵਲੋਂ ਰਿਲੀਜ਼ ਕੀਤਾ ਗਿਆ। ਇਸ ਮੌਕੇ ਮੁੱਖ ਤੋਰ ਤੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਵਲੋਂ ਵੀ ਅਸ਼ੀਰਵਾਦ ਦਿੱਤਾ ਗਿਆ। ਇਸ ਮੌਕੇ ਮੁੱਖ ਸਰਪ੍ਰਸਤ ਮੈਡਮ ਪੂਨਮ ਕਾਂਗੜਾ ਅਤੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਤੋਂ ਇਲਾਵਾ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ, ਜਨਰਲ ਸਕੱਤਰ ਮੈਡਮ ਹਰਜਿੰਦਰ ਕੌਰ ਚੱਬੇਵਾਲ, ਪਵਨ ਕੁਮਾਰ ਵਾਈਸ ਚੇਅਰਮੈਨ ਬਲਾਕ ਸੰਮਤੀ ਮਾਹਿਲਪੁਰ, ਅਮਨਦੀਪ ਚੋਪੜਾ, ਮਲਕੀਤ ਸਿੰਘ ਡੇਰਾਬੱਸੀ ਹਾਜਰ ਸਨ।

Advertisements

LEAVE A REPLY

Please enter your comment!
Please enter your name here