ਸ਼ਹਿਰ ਵਾਸੀ ਵਾਟਰ ਸਪਲਾਈ ਅਤੇ ਸੀਵਰੇਜ਼ ਦੇ ਬਿੱਲ ਆਨਲਾਈਨ ਕਰਵਾ ਸਕਦੇ ਹਨ ਜਮਾ: ਕਮਿਸ਼ਨਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਰਿਪੋਰਟ- ਜਤਿੰਦਰ ਪ੍ਰਿੰਸ। ਨਗਰ ਨਿਗਮ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਨਿਗਮ ਵੱਲੋ ਸ਼ਹਿਰ ਵਾਸੀਆਂ ਦੀ ਸਹੂਲਤ ਲਈ ਵਾਟਰ ਸਪਲਾਈ ਅਤੇ ਸੀਵਰੇਜ਼ ਦੇ ਬਿੱਲ ਆਨਲਾਈਨ ਜਮਾ ਕਰਵਾਉਣ ਦੀ ਸਹਲਤ ਸ਼ੁਰੂ ਕੀਤੀ ਗਈ ਹੈ।

Advertisements

ਸ਼ਹਿਰ ਵਾਸੀ ਆਪਣੇ ਘਰਾਂ ਅਤੇ ਕਮਰਸ਼ੀਅਲ ਵਾਟਰ ਸਪਲਾਈ ਅਤੇ ਸੀਵਰੇਜ਼ ਦੇ ਬਿੱਲ ਨਗਰ ਨਿਗਮ ਦੀ ਵੈਬਸਾਈਟ ਤੇ ਆਨਲਾਈਨ ਜਮਾ ਕਰਵਾ ਸਕਦੇ ਹਨ। ਇਸ ਸਬੰਧੀ ਨਗਰ ਨਿਗਮ ਦੇ ਕਮਰਾ ਨੰਬਰ 1 ਦੇ ਟੈਲੀਫੋਨ ਨੰਬਰ 01882-220322 ਤੇ ਸਪੰਰਕ ਕਰਕੇ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ।

LEAVE A REPLY

Please enter your comment!
Please enter your name here