Monday, November 2, 2026
Home Hoshiarpur ਸਿਹਤ ਵਿਭਾਗ ਵਲੋਂ ਟੀ.ਬੀ. ਨੂੰ ਖਤਮ ਕਰਨ ਲਈ ਘਰ-ਘਰ ਜਾ ਕੇ ਲੋਕਾਂ...

ਸਿਹਤ ਵਿਭਾਗ ਵਲੋਂ ਟੀ.ਬੀ. ਨੂੰ ਖਤਮ ਕਰਨ ਲਈ ਘਰ-ਘਰ ਜਾ ਕੇ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ

logo latest

ਪਠਾਨਕੋਟ (ਦ ਸਟੈਲਰ ਨਿਊਜ਼)। ਜ਼ਿਲਾ ਪਠਾਨਕੋਟ ਵਿਖੇ ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਹੇਠ 4 ਤੋਂ 15 ਫਰਵਰੀ ਤੱਕ ਐਕਟਿਵ ਕੇਸ ਫਾਇੰਡਿੰਗ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਸਿਵਲ ਸਰਜਨ ਡਾ. ਵਿਨੋਦ ਸਰੀਨ ਨੇ ਦੱਸਿਆ ਕਿ ਟੀ. ਬੀ ਦੀ ਬਿਮਾਰੀ ਨੂੰ 2025 ਤੱਕ ਖਤਮ ਕਰਨ ਦੇ ਟੀਚੇ ਅਧੀਨ ਘਰ-ਘਰ ਜਾ ਕੇ ਟੀ.ਬੀ. ਦੇ ਸ਼ੱਕੀ ਮਰੀਜ਼ਾਂ ਨੂੰ ਲੱਭਣ ਲਈ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।

Advertisements

ਸਿਹਤ ਵਿਭਾਗ ਵਲੋਂ ਆਸ਼ਾ ਵਰਕਰਾਂ ਅਤੇ ਫੀਲਡ ਵਰਕਰਾਂ ਘਰ-ਘਰ ਜਾ ਕੇ ਸ਼ੱਕੀ ਮਰੀਜ਼ਾਂ ਦੇ ਬਲਗਮ ਦੇ ਸੈਂਪਲ ਲਏ ਜਾਣਗੇ ਅਤੇ ਸਰਕਾਰੀ ਹਸਪਤਾਲਾਂ ਵਿਚ ਸੈਂਪਲ ਦੀ ਜਾਂਚ ਕਰਵਾਈ ਜਾਵੇਗੀ। ਇਸ ਮੁਹਿੰਮ ਦਾ ਮੁੱਖ ਮਕਸਦ ਟੀ.ਬੀ ਦੇ ਮਰੀਜਾਂ ਨੂੰ ਲੱਭਣਾ ਅਤੇ ਉਨ•ਾਂ ਦਾ ਇਲਾਜ ਕਰਵਾਉਣਾ ਹੈ।      

LEAVE A REPLY

Please enter your comment!
Please enter your name here