ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਗਟ ਦਿਵਸ ਸਬੰਧੀ ਸਕੂਲਾਂ/ਕਾਲਜਾਂ ‘ਚ 8 ਨੂੰ ਅੱਧੇ ਦਿਨ ਦੀ ਛੁੱਟੀ: ਈਸ਼ਾ ਕਾਲੀਆ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿੱਚ ਕੱਢੇ ਜਾਣ ਵਾਲੇ ਨਗਰ ਕੀਰਤਨ ਸਮੇਂ ਸੰਗਤਾਂ ਦੇ ਇਕੱਠ ਨੂੰ ਮੁੱਖ ਰੱਖਦੇ ਹੋਏ ਸੀ.ਆਰ.ਪੀ.ਸੀ. ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਹੁਸ਼ਿਆਰਪੁਰ ਦੇ ਸਾਰੇ ਸਰਕਾਰੀ/ਅਰਧ ਸਰਕਾਰੀ ਸਕੂਲਾਂ, ਕਾਲਜਾਂ ਵਿੱਚ ਮਿਤੀ 8 ਫਰਵਰੀ 2020 ਨੂੰ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਦਾ ਹੁਕਮ ਜਾਰੀ ਕੀਤਾ ਹੈ।

Advertisements

LEAVE A REPLY

Please enter your comment!
Please enter your name here