ਪਿੰਡ ਟੋਡਰਪੁਰ ਦੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਗੁਰਦੁਆਰਾ ਸਾਹਿਬ ਨੇੜੇ ਦਫ਼ਾ 144 ਲਾਗੂ

Breaking News Hoshiarpur

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲਾ ਮੈਜਿਸਟਰੇਟ ਸ੍ਰੀਮਤੀ ਅਪਨੀਤ ਰਿਆਤ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਉਪ ਮੰਡਲ ਗੜਸ਼ੰਕਰ ਦੇ ਪਿੰਡ ਟੋਡਰਪੁਰ ਵਿਖੇ ਗੁਰਦੁਆਰਾ ਸਾਹਿਬ ਦੇ ਚੱਲ ਰਹੇ ਵਿਵਾਦ ਕਾਰਨ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਪਿੰਡ ਟੋਡਰਪੁਰ ਦੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਗੁਰਦੁਆਰਾ ਸਾਹਿਬ ਨੇੜੇ ਦਫ਼ਾ 144 ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 28 ਫਰਵਰੀ 2020 ਤੱਕ ਲਾਗੂ ਰਹੇਗਾ।

Advertisements

LEAVE A REPLY

Please enter your comment!
Please enter your name here