
ਮਾਹਿਲਪੁਰ (ਦ ਸਟੈਲਰ ਨਿਊਜ਼)। ਪਿੰਡ ਖੰਨੀ ਦੇ ਸਾਬਕਾ ਸਰਪੰਚ ਤੇ ਉੱਘੇ ਸਮਾਜ ਸੇਵਕ ਸੁਖਦੇਵ ਸਿੰਘ ਖੰਨੀ ਦਾ ਬੀਤੇ ਦਿਨੀ ਦੇਹਾਂਤ ਹੋ ਗਿਆ ਸੀ। ਜਿਨਾਂ ਦਾ ਅੰਤਿਮ ਸੰਸਕਾਰ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ।
Advertisements

29 ਫਰਵਰੀ ਨੂੰ ਉਹਨਾਂ ਨਮਿਤ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਜਾਣਗੇ ਉਪਰੰਤ ਧਾਰਮਿਕ, ਸਮਾਜਿਕ, ਰਾਜਨੀਤਕ ਜਥੇਬੰਦੀਆਂ ਦੇ ਆਗੂਆਂ ਵਲੋਂ ਸ਼ਰਧਾਂਜਲੀ ਅਰਪਿਤ ਕੀਤੀ ਜਾਵੇਗੀ।












