ਕਰੋਨਾ ਵਾਇਰਸ ਕਾਰਨ ਅੰਤਰਰਾਸ਼ਟਰੀ ਮਹਿਲਾ ਦਿਵਸ ਸਬੰਧੀ ਜ਼ਿਲਾ ਪੱਧਰੀ ਸਮਾਰੋਹ ਰੱਦ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਕਰੋਨਾ ਵਾਇਰਸ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਸਬੰਧੀ ਕਰਵਾਏ ਜਾ ਰਹੇ ਸਮਾਰੋਹ ਰੱਦ ਕਰ ਦਿੱਤੇ ਗਏ ਹਨ।

Advertisements

ਉਹਨਾਂ ਕਿਹਾ ਕਿ ਪੁਲਿਸ ਲਾਈਨ ਹੁਸ਼ਿਆਰਪੁਰ ਵਿਖੇ ਕਰਵਾਇਆ ਜਾਣ ਵਾਲਾ ਜ਼ਿਲਾ ਪੱਧਰੀ ਸਮਾਰੋਹ ਵੀ ਰੱਦ ਕਰ ਦਿੱਤਾ ਗਿਆ ਹੈ ਅਤੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਤੋਂ ਸ਼ੁਰੂ ਹੋਣ ਵਾਲਾ ਸਨਮਾਨ ਮਾਰਚ ਵੀ ਨਹੀਂ ਹੋਵੇਗਾ।

LEAVE A REPLY

Please enter your comment!
Please enter your name here