ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਮੈਂਬਰ 16 ਨੂੰ ਪਹੁੰਚਣਗੇ ਹੁਸ਼ਿਆਰਪੁਰ

logo latest

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਪ੍ਰਭਦਿਆਲ 16 ਮਾਰਚ ਨੂੰ ਬਾਅਦ ਦੁਪਹਿਰ 1 ਵਜੇ ਤੋਂ 3 ਵਜੇ ਤੱਕ ਪੀ.ਡਬਲਯੂ. ਡੀ. ਰੈਸਟ ਹਾਊਸ ਵਿਖੇ ਪਹੁੰਚ ਰਹੇ ਹਨ।

Advertisements

ਇਸ ਸਬੰਧੀ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਉਹਨਾਂ ਵਲੋਂ ਹੁਸ਼ਿਆਰਪੁਰ ਜ਼ਿਲੇ ਦਾ ਕੰਮ ਦੇਖਿਆ ਜਾ ਰਿਹਾ ਹੈ, ਇਸ ਲਈ ਜੇਕਰ ਕਿਸੇ ਵਿਅਕਤੀ ਨੇ ਕੋਈ ਸ਼ਿਕਾਇਤ ਜਾਂ ਕੁਝ ਹੋਰ ਕਮਿਸ਼ਨ ਦੇ ਧਿਆਨ ਵਿੱਚ ਲਿਆਉਣਾ ਹੈ, ਤਾਂ ਉਹ ਵਿਅਕਤੀ ਪੀ.ਡਬਲਯੂ. ਡੀ. ਰੈਸਟ ਹਾਊਸ ਵਿਖੇ ਉਕਤ ਸਮੇਂ ਅਨੁਸਾਰ ਆ ਕੇ ਮਿਲ ਸਕਦਾ ਹੈ।

LEAVE A REPLY

Please enter your comment!
Please enter your name here