ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ਦੇ ਡਰਾਅ ਆਫ਼ ਲਾਟਸ 19 ਮਾਰਚ ਨੂੰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)), ਰਿਪੋਰਟ- ਜਤਿੰਦਰ ਪ੍ਰਿੰਸ। ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਸ੍ਰੀ ਅਵਤਾਰ ਸਿੰਘ ਕੰਗ ਨੇ ਦੱਸਿਆ ਕਿ ਸਾਲ 2020-21 ਲਈ ਜ਼ਿਲੇ ਦੇ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ਦੇ ਡਰਾਅ ਆਫ਼ ਲਾਟਸ 19 ਮਾਰਚ ਨੂੰ ਦਫ਼ਤਰ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਹੁਸ਼ਿਆਰਪੁਰ ਵਿਖੇ ਸਵੇਰੇ 9 ਵਜੇ ਕੱਢਣ ਦਾ ਕੰਮ ਸ਼ੁਰੂ ਕੀਤਾ ਜਾਵੇਗਾ।

Advertisements

ਉਹਨਾਂ ਦੱਸਿਆ ਕਿ ਇਸ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਪਾਰਦਰਸ਼ੀ ਢੰਗ ਨਾਲ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ਕੀਤੀ ਜਾਵੇਗੀ।

LEAVE A REPLY

Please enter your comment!
Please enter your name here