Thursday, October 22, 2026
Home Hoshiarpur ਵਿਪਨ ਕੁਮਾਰ ਪਚਨੰਗਲ ਮਾਰਕੀਟ ਕਮੇਟੀ ਦੇ ਉਪ ਚੇਅਰਮੈਨ ਨਿਯੁਕਤ

ਵਿਪਨ ਕੁਮਾਰ ਪਚਨੰਗਲ ਮਾਰਕੀਟ ਕਮੇਟੀ ਦੇ ਉਪ ਚੇਅਰਮੈਨ ਨਿਯੁਕਤ

ਮਾਹਿਲਪਰ (ਦ ਸਟੈਲਰ ਨਿਊਜ਼)। ਸੂਬੇ ‘ਚ ਮਾਰਕੀਟ ਕਮੇਟੀਆਂ ਦੇ ਚੈਅਰਮੈਨ, ਉਪ ਚੇਅਰਮੈਨ ਤੇ ਮੈਂਬਰਾਂ ਦੀ ਨਾਮਜ਼ਦਗੀ ਸੰਬੰਧੀ ਪੰਜਾਬ ਸਰਕਾਰ ਵੱਲੋਂ ਦੂਜੀ ਸੂਚੀ ਜਾਰੀ ਕੀਤੀ ਗਈ ਹੈ। ਜਿਸ ਵਿਚ ਵਿਪਨ ਕੁਮਾਰ ਪਚਨੰਗਲ ਨੂੰ ਮਾਰਕੀਟ ਕਮੇਟੀ ਗੜਸ਼ੰਕਰ ਦਾ ਉਪ ਚੇਅਰਮੈਨ ਨਿਯੁਕਤ ਕੀਤਾ ਗਿਆ।

Advertisements

ਇਸ ਸੰਬੰਧੀ ਵਿਪਨ ਕੁਮਾਰ ਪਚਨੰਗਲ ਨੇ ਪੰਜਾਬ ਸਰਕਾਰ ਤੇ ਡਾਕਟਰ ਰਾਜ ਕੁਮਾਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਹਨਾਂ ਕਿਹਾ ਕਿ ਸਰਕਾਰ ਨੇ ਜੋ ਉਹਨਾਂ ਤੇ ਵਿਸ਼ਵਾਸ ਪ੍ਰਗਟ ਕੀਤਾ ਹੈ ਉਹ ਉਸ ਤੇ ਖਰਾ ਉਤਰਨਗੇ।

LEAVE A REPLY

Please enter your comment!
Please enter your name here