3 ਮਈ ਤੱਕ ਨਹੀਂ ਦਿੱਤੀ ਜਾਵੇਗੀ ਵਿਆਹਾਂ ਦੀ ਆਗਿਆ: ਜ਼ਿਲਾ ਮੈਜਿਸਟਰੇਟ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਕੋਵਿਡ-19 ਦੇ ਪ੍ਰਭਾਵ ਨੂੰ ਫੈਲਣ ਤੋਂ ਰੋਕਣ ਲਈ ਕਰਫਿਊ ਲਗਾਇਆ ਗਿਆ ਹੈ, ਜਿਸ ਤਹਿਤ ਜ਼ਿਲੇ ਵਿੱਚ 3 ਮਈ ਤੱਕ ਵਿਆਹਾਂ ਦੀ ਆਗਿਆ ਨਹੀਂ ਦਿੱਤੀ ਜਾਵੇਗੀ।

Advertisements

ਉਹਨਾਂ ਦੱਸਿਆ ਕਿ ਵਿਆਹ ਦੇ ਸਮਾਰੋਹਾਂ ਦੌਰਾਨ ਸਮਾਜਿਕ ਦੂਰੀ ਭੰਗ ਹੋ ਸਕਦੀ ਹੈ, ਜਦਕਿ ਇਸ ਨਾਜ਼ੁਕ ਦੌਰ ਵਿੱਚ ਸਮਾਜਿਕ ਦੂਰੀ ਬਰਕਰਾਰ ਰੱਖਣੀ ਬੇਹੱਦ ਜ਼ਰੂਰੀ ਹੈ। ਉਹਨਾਂ ਦੱਸਿਆ ਕਿ ਅਜਿਹੀ ਸਥਿਤੀ ਵਿੱਚ ਵਿਆਹਾਂ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ।

LEAVE A REPLY

Please enter your comment!
Please enter your name here