Monday, October 19, 2026
Home Latest ਫਲੂ, ਖੰਘ ਤੇ ਜ਼ੁਕਾਮ ਲਈ ਵੇਚਿਆਂ ਜਾਣ ਵਾਲੀਆਂ ਦਵਾਈਆਂ ਸਬੰਧੀ ਦਿੱਤੀ ਜਾਵੇ...

ਫਲੂ, ਖੰਘ ਤੇ ਜ਼ੁਕਾਮ ਲਈ ਵੇਚਿਆਂ ਜਾਣ ਵਾਲੀਆਂ ਦਵਾਈਆਂ ਸਬੰਧੀ ਦਿੱਤੀ ਜਾਵੇ ਰਿਪੋਰਟ: ਸਿਵਲ ਸਰਜਨ

ਪਠਾਨਕੋਟ (ਦ ਸਟੈਲਰ ਨਿਊਜ਼)। ਕੋਵਿਡ-19 ਮਹਾਮਾਰੀ ਦੌਰਾਨ ਸੰਭਾਵਤ ਮਰੀਜ਼ਾਂ ‘ਤੇ ਨਜ਼ਰ ਰੱਖਣ ਲਈ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਫੂਡ ਐਂਡ ਡਰੱਗਜ਼ ਐਡਮਨਿਸਟ੍ਰੇਸ਼ਨ ਪੰਜਾਬ ਦੇ ਸਮੂਹ ਜ਼ੋਨਲ ਲਾਇਸੈਂਸਿੰਗ ਅਧਿਕਾਰੀਆਂ ਨੂੰ ਉਨਾਂ ਦੇ ਅਧਿਕਾਰ ਖੇਤਰ ਵਿੱਚ ਸਾਰੇ ਕੈਮਿਸਟ ਵੱਲੋਂ ਸਟੋਰ ‘ਤੇ ਜਾਂ ਕਿਸੇ ਵਿਅਕਤੀ ਦੇ ਘਰ ਫਲੂ, ਖੰਘ ਅਤੇ ਜ਼ੁਕਾਮ ਦੇ ਇਲਾਜ ਲਈ ਦਵਾਈਆਂ ਦੀ ਸਪਲਾਈ ਕਰਨ ਸਬੰਧੀ ਸਿਵਲ ਸਰਜਨ ਨੂੰ ਰਿਪੋਰਟ ਭੇਜਣਾ ਲਾਜ਼ਮੀ ਕਰਨਗੇ।

Advertisements

ਡਾ. ਵਿਨੋਦ ਸਰੀਨ ਸਿਵਲ ਸਰਜਨ ਪਠਾਨਕੋਟ ਨੇ ਦੱਸਿਆ ਕਿ ਫਲੂ, ਖਾਂਸੀ ਅਤੇ ਜ਼ੁਕਾਮ ਦੇ ਇਲਾਜ ਲਈ ਕਿਸੇ ਵਿਅਕਤੀ ਨੂੰ ਦਵਾਈਆਂ ਦੀ ਵਿਕਰੀ ਜਾਂ ਸਪਲਾਈ ਸੰਬੰਧੀ ਜਾਣਕਾਰੀ ਲੋਕਾਂ ਦੇ ਹਿੱਤ ਲਈ ਬਹੁਤ ਜ਼ਰੂਰੀ ਹੈ।

LEAVE A REPLY

Please enter your comment!
Please enter your name here